Deuteronomy 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਤੁਹਾਨੂੰ ਉਹ ਹਰ ਆਦੇਸ਼ ਮੰਨਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਦਾ ਹਾਂ। ਫ਼ੇਰ ਤੁਸੀਂ ਮਜ਼ਬੂਤ ਹੋ ਜਾਵੋਂਗੇ। ਅਤੇ ਤੁਸੀਂ ਯਰਦਨ ਨਦੀ ਦੇ ਪਾਰ ਜਾ ਸੱਕੋਂਗੇ ਅਤੇ ਉਸ ਧਰਤੀ ਨੂੰ ਪ੍ਰਾਪਤ ਕਰ ਸੱਕੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਣ ਲਈ ਤਿਆਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੁਸੀਂ ਉਹ ਸਾਰਾ ਹੁਕਮਨਾਮਾ ਜਿਹੜਾ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਮੰਨੋ ਤਾਂ ਜੋ ਤੁਸੀਂ ਤੱਕੜੇ ਰਹੋ ਅਤੇ ਜਾਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਪਾਰ ਲੰਘਣ ਵਾਲੇ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਇਹ ਸਾਰੇ ਹੁਕਮ ਮੰਨੋ, ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤਾਂ ਜੋ ਤੁਸੀਂ ਤਕੜੇ ਹੋਵੇ ਅਤੇ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ, ਜਿਸ ਦੇ ਅਧਿਕਾਰੀ ਹੋਣ ਲਈ ਤੁਸੀਂ ਪਾਰ ਜਾਂਦੇ ਹੋ,