Deuteronomy 12:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਵਿੱਚ ਰਹੋਂਗੇ। ਯਹੋਵਾਹ ਤੁਹਾਨੂੰ ਉਹ ਧਰਤੀ ਦੇ ਰਿਹਾ ਹੈ। ਅਤੇ ਯਹੋਵਾਹ ਤੁਹਾਡੇ ਦੁਸ਼ਮਣਾ ਤੋਂ ਆਰਾਮ ਦੇਵੇਗਾ। ਤੁਸੀਂ ਸੁਰੱਖਿਅਤ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਯਰਦਨ ਪਾਰ ਲੰਘੋ ਅਤੇ ਉਸ ਧਰਤੀ ਵਿੱਚ ਵੱਸ ਜਾਓ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਲਈ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਅਤੇ ਤੁਸੀਂ ਅਮਨ ਨਾਲ ਵੱਸ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਯਰਦਨ ਪਾਰ ਜਾ ਕੇ ਉਸ ਦੇਸ਼ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਤਾਂ ਜੋ ਤੁਸੀਂ ਸ਼ਾਂਤੀ ਨਾਲ ਵੱਸ ਜਾਓ,