Deuteronomy 12:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਿਆਨ ਰੱਖਿਉ ਕਿ ਤੁਸੀਂ ਕਿਸੇ ਵੀ ਨਜ਼ਰ ਆਉਂਦੇ ਸਥਾਨ ਉੱਤੇ ਆਪਣੇ ਹੋਮ ਦੀਆਂ ਭੇਟਾਂ ਨਹੀਂ ਦੇਣੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਖਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਡੀ ਨਿਗਾਹ ਵਿੱਚ ਜਾਵੇ ਨਾ ਚੜ੍ਹਾਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਨੂੰ ਚੰਗਾ ਲੱਗੇ, ਉੱਥੇ ਨਾ ਚੜ੍ਹਾਇਓ,