Deuteronomy 12:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਿੱਥੇ ਕਿਤੇ ਵੀ ਤੁਸੀਂ ਰਹੋ, ਤੁਸੀਂ ਆਪਣੇ ਜਾਨਵਰਾਂ ਵਿੱਚੋਂ ਕਿਸੇ ਨੂੰ ਵੀ ਮਾਰ ਕੇ ਖਾ ਸੱਕਦੇ ਹੋ, ਜਿਵੇਂ ਕਿ ਇਹ ਹਿਰਨ ਜਾਂ ਗਜ਼ੇਲ ਹੋਵੇ। ਤੁਸੀਂ ਜਿੰਨਾ ਚਾਹੋ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਦਿੱਤੀ ਹੋਈ ਅਸੀਸ ਅਨੁਸਾਰ ਉਹ ਮਾਸ ਖਾ ਸੱਕਦੇ ਹੋ, ਸਾਰੇ ਲੋਕ ਜਿਹੜੇ ਪਵਿੱਤਰ ਹਨ ਅਤੇ ਜਿਹੜੀ ਪਲੀਤ ਹਨ ਉਸ ਮਾਸ ਨੂੰ ਖਾ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਆਪਣੇ ਮਨ ਦੀ ਪੂਰੀ ਇੱਛਾ ਅਨੁਸਾਰ ਤੁਸੀਂ ਕੱਟ ਕੇ ਮਾਸ ਆਪਣੇ ਫਾਟਕਾਂ ਦੇ ਅੰਦਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਅਨੁਸਾਰ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਖਾਇਓ। ਸ਼ੁੱਧ ਅਤੇ ਅਸ਼ੁੱਧ ਉਸ ਨੂੰ ਖਾਣ ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਤੇ ਉਸ ਬਰਕਤ ਦੇ ਅਨੁਸਾਰ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ, ਪਸ਼ੂ ਨੂੰ ਵੱਢ ਕੇ ਖਾਇਓ। ਸ਼ੁੱਧ ਅਤੇ ਅਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ, ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ।