Deuteronomy 12:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਲਹੂ ਤੁਸਾਂ ਨਾ ਖਾਣਾ। ਤੁਸੀਂ ਉਸ ਨੂੰ ਪਾਣੀ ਵਾਂਙੁ ਭੂਮੀ ਉੱਤੇ ਡੋਹਲ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦਾ ਲਹੂ ਤੁਸੀਂ ਨਾ ਖਾਣਾ, ਉਸ ਨੂੰ ਪਾਣੀ ਦੀ ਤਰ੍ਹਾਂ ਭੂਮੀ ਉੱਤੇ ਡੋਲ੍ਹ ਦੇਣਾ।