Deuteronomy 12:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੁਝ ਹੋਰ ਵੀ ਚੀਜ਼ਾਂ ਹਨ ਜਿਹੜੀਆਂ ਤੁਹਾਨੂੰ ਉਨ੍ਹਾਂ ਥਾਵਾਂ ਉੱਤੇ ਨਹੀਂ ਖਾਣੀਆਂ ਚਾਹੀਦੀਆਂ। ਇਹ ਚੀਜ਼ਾਂ ਹਨ: ਤੁਹਾਡੀ ਫ਼ਸਲ ਦਾ ਹਿੱਸਾ, ਨਵੀਂ ਮੈਅ ਅਤੇ ਤੇਲ, ਤੁਹਾਡੇ ਵੱਗ ਜਾਂ ਇੱਜੜ ਦਾ ਪਹਿਲੋਠਾ ਜੋ ਪਰਮੇਸ਼ੁਰ ਦਾ ਹੈ, ਜੋ ਵੀ ਤੁਸੀਂ ਪਰਮੇਸ਼ੁਰ ਨੂੰ ਦੇਣ ਦੀ ਕਸਮ ਖਾਧੀ ਹੋਵੇ ਤੁਹਾਡੀਆਂ ਪਰਮੇਸ਼ੁਰ ਨੂੰ ਮਨ ਮਰਜ਼ੀ ਦੀਆਂ ਸੁਗਾਤਾਂ ਜਾਂ ਹੋਰ ਕੋਈ ਵੀ ਪਰਮੇਸ਼ੁਰ ਨੂੰ ਖਾਸ ਸੁਗਾਤ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸਾਂ ਆਪਣੇ ਅੰਨ, ਆਪਣੀ ਨਵੀਂ ਮੈ, ਆਪਣੇ ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਆਪਣੇ ਚੌਣੇ ਦੇ ਪਲੋਠੇ, ਆਪਣੇ ਫਾਟਕਾਂ ਦੇ ਅੰਦਰ ਕਦਾ ਚਿਤ ਨਾ ਖਾਣਾ, ਨਾ ਆਪਣੀਆਂ ਸਾਰੀਆਂ ਸੁੱਖਨਾ, ਨਾ ਆਪਣੀਆਂ ਖੁਸ਼ੀ ਦੀਆਂ ਭੇਟਾਂ ਨਾ ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,