Deuteronomy 12:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਧਿਆਨ ਰੱਖਣਾ ਕਿ ਤੁਸੀਂ ਇਹ ਭੋਜਨ ਹਮੇਸ਼ਾ ਲੇਵੀਆਂ ਨਾਲ ਸਾਂਝਾ ਕਰਨਾ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹੋ ਇਹ ਗੱਲ ਜ਼ਰੂਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਖਬਰਦਾਰ ਰਹੋ ਕਿ ਜਦ ਤੀਕ ਤੁਸੀਂ ਆਪਣੀ ਭੂਮੀ ਉੱਤੇ ਹੋ ਤੁਸੀਂ ਲੇਵੀ ਨੂੰ ਕਦੀ ਨਾ ਭੁੱਲਿਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਵਧਾਨ ਰਹੋ ਕਿ ਜਦ ਤੱਕ ਤੁਸੀਂ ਆਪਣੀ ਭੂਮੀ ਉੱਤੇ ਜੀਉਂਦੇ ਹੋ, ਤਦ ਤੱਕ ਤੁਸੀਂ ਲੇਵੀ ਨੂੰ ਕਦੀ ਨਾ ਭੁੱਲਿਓ।