Deuteronomy 12:21 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਅਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਕਿ ਉੱਥੇ ਆਪਣਾ ਨਾਮ ਰੱਖੇ ਤੁਹਾਥੋਂ ਬਹੁਤ ਦੁਰੇਡੇ ਹੋਵੇ ਤਾਂ ਤੁਸੀਂ ਆਪਣੇ ਇੱਜੜ ਅਤੇ ਆਪਣੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ ਹੈ ਲੈ ਕੇ ਕੱਟ ਲਿਓ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਨੁਸਾਰ ਖਾ ਲਿਆ ਕਰਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ, ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲਿਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ।