Deuteronomy 12:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਖੂਨ ਨਾ ਖਾਉ। ਤੁਹਾਨੂੰ ਚਾਹੀਦਾ ਹੈ ਕਿ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਸ ਨੂੰ ਨਾ ਖਾਇਓ। ਤੁਸੀਂ ਉਸ ਨੂੰ ਧਰਤੀ ਉੱਤੇ ਪਾਣੀ ਵਾਂਙੁ ਡੋਹਲ ਦੇਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਨੂੰ ਨਾ ਖਾਇਓ। ਤੁਸੀਂ ਉਸ ਨੂੰ ਧਰਤੀ ਉੱਤੇ ਪਾਣੀ ਵਾਂਗੂੰ ਡੋਲ੍ਹ ਦੇਣਾ।