Deuteronomy 12:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਅਰਪਨ ਕਰਨ ਦਾ ਨਿਆਂ ਕਰੋ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸਦੀ ਚੋਣ, ਯਹੋਵਾਹ, ਤੁਹਾਡਾ ਪਰਮੇਸ਼ੁਰ ਕਰੇਗਾ। ਅਤੇ ਜੇ ਤੁਸੀਂ ਖਾਸ ਸੁੱਖਣਾ ਸੁੱਖੋ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾਕੇ ਪਰਮੇਸ਼ੁਰ ਨੂੰ ਉਹ ਸੁਗਾਤ ਅਰਪਨ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਤੁਹਾਡੀਆਂ ਪਵਿੱਤ੍ਰ ਚੀਜ਼ਾਂ ਜਿਹੜੀਆਂ ਤੁਹਾਡੇ ਕੋਲ ਹਨ ਅਤੇ ਤੁਹਾਡੀਆਂ ਸੁੱਖਣਾਂ ਤੁਸੀਂ ਲੈ ਕੇ ਉਸ ਅਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਚੁਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਪਣੀਆਂ ਪਵਿੱਤਰ ਵਸਤੂਆਂ, ਜਿਹੜੀਆਂ ਤੁਹਾਡੇ ਕੋਲ ਹਨ ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ ਲੈ ਕੇ ਤੁਸੀਂ ਉਸ ਸਥਾਨ ਨੂੰ ਜਾਇਓ, ਜਿਹੜਾ ਯਹੋਵਾਹ ਚੁਣੇਗਾ