Deuteronomy 12:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਆਪਣੀਆਂ ਹੋਮ ਦੀਆਂ ਭੇਟਾਂ ਉਸੇ ਸਥਾਨ ਉੱਤੇ ਅਰਪਨ ਕਰਨੀਆਂ ਚਾਹੀਦੀਆਂ ਹਨ। ਮਾਸ ਅਤੇ ਖੂਨ ਦੀਆਂ ਆਪਣੀਆਂ ਹੋਮ ਦੀਆਂ ਭੇਟਾ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉੱਤੇ ਜਾਕੇ ਚੜ੍ਹਾਉ। ਆਪਣੀਆਂ ਹੋਰਨਾਂ ਬਲੀਆਂ ਲਈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਖੂਨ ਜ਼ਰੂਰ ਛਿੜਕਨਾ ਚਾਹੀਦਾ ਹੈ। ਫ਼ੇਰ ਤੁਸੀਂ ਮਾਸ ਖਾ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਮਾਸ ਅਤੇ ਲਹੂ ਦੇ ਸਣੇ ਯਹੋਵਾਹ ਉੱਥੇ ਚੜ੍ਹਾਇਓ ਪਰ ਬਲੀਆਂ ਦਾ ਲਹੂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਅੱਗੇ ਡੋਹਲਨ ਦੇਣਾ ਤਾਂ ਮਾਸ ਤੁਸੀਂ ਖਾ ਲੈਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੀਆਂ ਹੋਮ ਬਲੀਆਂ ਦੇ ਮਾਸ ਅਤੇ ਲਹੂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਚੜ੍ਹਾਇਓ ਪਰ ਸੁੱਖ-ਸਾਂਦ ਦੀਆਂ ਬਲੀਆਂ ਦੇ ਲਹੂ ਉਸ ਦੀ ਜਗਵੇਦੀ ਉੱਤੇ ਡੋਲ੍ਹ ਦੇਣਾ ਅਤੇ ਮਾਸ ਨੂੰ ਤੁਸੀਂ ਖਾ ਲੈਣਾ।