Deuteronomy 12:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਹੋਰਨਾਂ ਲੋਕਾਂ ਕੋਲੋਂ ਧਰਤੀ ਲੈਣ ਲਈ ਜਾ ਰਹੇ ਹੋ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੁਹਾਡੇ ਵਾਸਤੇ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਲੋਕਾਂ ਨੂੰ ਉਸ ਧਰਤੀ ਵਿੱਚੋਂ ਬਾਹਰ ਧੱਕ ਦਿਉਂਗੇ ਅਤੇ ਤੁਸੀਂ ਉੱਥੇ ਰਹੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਤੁਹਾਡੇ ਅੱਗੋਂ ਵੱਢ ਸੁੱਟੇ ਜਿੱਥੇ ਤੁਸੀਂ ਓਹਨਾਂ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ ਅਤੇ ਤੁਸੀਂ ਓਹਨਾਂ ਉੱਤੇ ਕਾਬੂ ਪਾ ਕੇ ਓਹਨਾਂ ਦੀ ਧਰਤੀ ਵਿੱਚ ਵੱਸ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ, ਜਿਨ੍ਹਾਂ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਸੀਂ ਉਹਨਾਂ ਉੱਤੇ ਕਾਬੂ ਪਾ ਕੇ ਉਹਨਾਂ ਦੇ ਦੇਸ਼ ਵਿੱਚ ਵੱਸ ਜਾਓ,