Deuteronomy 12:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਉਪਾਸਨਾ ਉਸੇ ਤਰ੍ਹਾਂ ਨਹੀਂ ਕਰਨੀ ਚਾਹੀਦੀ ਜਿਵੇਂ ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਨਾ ਕਰਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਉਹ ਕਰਦੇ ਹਨ, ਉਸ ਤਰ੍ਹਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਕਰਨਾ।