Deuteronomy 12:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉੱਥੇ ਆਪਣਾ ਨਾਮ ਰੱਖੇਗਾ। ਇਹ ਉਸ ਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉੱਥੇ ਉਸਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਅਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਿਆਂ ਸਾਰਿਆਂ ਗੋਤਾਂ ਵਿੱਚੋਂ ਚੁਣੇਗਾ ਕਿ ਓਹ ਉੱਥੇ ਆਪਣਾ ਨਾਮ ਰਖੇ ਅਰਥਾਤ ਉਸ ਦਾ ਡੇਹਰਾ ਤੁਸੀਂ ਲੱਭਿਓ ਅਤੇ ਉੱਥੇ ਜਾਇਆ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ।