Deuteronomy 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਉਸੇ ਤਰ੍ਹਾਂ ਉਪਾਸਨਾ ਨਹੀਂ ਕਰਦੇ ਰਹਿਣਾ ਚਾਹੀਦਾ ਜਿਵੇਂ ਅਸੀਂ ਕਰਦੇ ਆਏ ਹਾਂ। ਹੁਣ ਤੱਕ, ਸਾਡੇ ਵਿੱਚੋਂ ਹਰੇਕ ਆਪਣੀ ਮਨ ਮਰਜ਼ੀ ਅਨੁਸਾਰ ਉਪਾਸਨਾ ਕਰਦਾ ਆਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕੋਈ ਅਜੇਹਾ ਕੰਮ ਨਾ ਕਰਿਓ ਜਿਵੇਂ ਅੱਜ ਅਸੀਂ ਏਥੇ ਕਰਦੇ ਹਾਂ। ਏਥੇ ਹਰ ਮਨੁੱਖ ਜੋ ਉਸ ਦੀ ਨਿਗਾਹ ਵਿੱਚ ਭਲਾ ਹੈ ਉਹੀ ਕਰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਤੁਸੀਂ ਅਜਿਹਾ ਕੋਈ ਕੰਮ ਨਾ ਕਰਨਾ ਜਿਵੇਂ ਅਸੀਂ ਇੱਥੇ ਕਰਦੇ ਹਾਂ, ਅਰਥਾਤ ਜੋ ਕੁਝ ਜਿਸ ਨੂੰ ਠੀਕ ਲੱਗਦਾ ਹੈ, ਉਹ ਉਹੀ ਕਰਦਾ ਹੈ।