Deuteronomy 12:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਹਾਲੇ ਤੱਕ ਅਸੀਂ ਉਸ ਸ਼ਾਂਤਮਈ ਧਰਤੀ ਵਿੱਚ ਦਾਖਲ ਨਹੀਂ ਹੋਏ ਹਾਂ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਹੁਣ ਤੀਕ ਉਸ ਅਰਾਮ ਵਿੱਚ ਅਤੇ ਉਸ ਮਿਲਖ ਵਿੱਚ ਨਹੀਂ ਅੱਪੜੇ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਹੁਣ ਤੱਕ ਉਸ ਅਰਾਮ ਦੇ ਸਥਾਨ ਵਿੱਚ ਨਹੀਂ ਪਹੁੰਚੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ।