Deuteronomy 13:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸੱਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਚਮਤਕਾਰ ਦਿਖਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਹਾਡੇ ਵਿੱਚੋਂ ਕੋਈ ਨਬੀ ਅਥਵਾ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਅਥਵਾ ਅਚਰਜ ਕੰਮ ਵਿਖਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ,