Deuteronomy 13:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਰਹਿਣ ਲਈ ਸ਼ਹਿਰ ਦਿੱਤੇ ਹਨ। ਹੋ ਸੱਕਦਾ ਹੈ ਕਿ ਕਦੇ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਬਾਰੇ ਕੋਈ ਮਾੜੀ ਖਬਰ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਆਪਣੇ ਕਿਸੇ ਸ਼ਹਿਰ ਦੇ ਵਿਖੇ ਸੁਣੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵੱਸਣ ਲਈ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਆਪਣੇ ਕਿਸੇ ਸ਼ਹਿਰ ਦੇ ਵਿਖੇ ਸੁਣੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵੱਸਣ ਲਈ ਦਿੰਦਾ ਹੈ,