Deuteronomy 13:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣੋਗੇ ਤਾਂ ਅਜਿਹਾ ਹੀ ਵਾਪਰੇਗਾ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ਾ ਨੂੰ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਤੁਹਾਨੂੰ ਉਹੀ ਕੰਮ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ ਸਹੀ ਆਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਤੁਸੀਂ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਕਰੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤਦ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਤੁਸੀਂ ਉਹ ਹੀ ਕਰੋਗੇ।