Deuteronomy 13:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਨਿਸ਼ਾਨ ਜਾਂ ਚਮਤਕਾਰ, ਜਿਸ ਬਾਰੇ ਉਸ ਨੇ ਤੁਹਾਨੂੰ ਦੱਸਿਆ, ਉਹ ਸਹੀ ਵੀ ਨਿਕਲ ਸੱਕਦਾ ਹੈ। ਫ਼ੇਰ ਉਹ ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗਣ ਲਈ ਵੀ ਆਖ ਸੱਕਦਾ ਹੈ (ਉਹ ਦੇਵਤੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਉਹ ਤੁਹਾਨੂੰ ਇਹ ਆਖ ਸੱਕਦਾ ਹੈ, ‘ਆਓ ਇਨ੍ਹਾਂ ਦੇਵਤਿਆਂ ਦੀ ਸੇਵਾ ਕਰੀਏ!’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨਿਸ਼ਾਨ ਅਥਵਾ ਅਚਰਜ ਕੰਮ ਪੂਰਾ ਹੋ ਜਾਵੇ ਜਿਹ ਦੇ ਵਿਖੇ ਉਹ ਤੁਹਾਨੂੰ ਬੋਲਿਆ ਕਿ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਤਾਂ ਸੀ ਅਤੇ ਓਹਨਾਂ ਦੀ ਪੂਜਾ ਕਰੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ,