Deuteronomy 13:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ਼ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕ ਕੇ ਉਸ ਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸ ਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਇਆ ਸੀ ਜਿੱਥੇ ਤੁਸੀਂ ਗੁਲਾਮ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਉਸ ਨੂੰ ਜ਼ਰੂਰ ਹੀ ਮਾਰ ਸੁੱਟੋ, ਉਸ ਦੇ ਮਾਰਨ ਉੱਤੇ ਤੇਰਾ ਹੱਥ ਪਹਿਲ ਕਰੇ ਅਤੇ ਉਸ ਦੇ ਮਗਰੋਂ ਸਾਰੀ ਪਰਜਾ ਦੇ ਹੱਥ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਉਸ ਨੂੰ ਜ਼ਰੂਰ ਹੀ ਮਾਰ ਸੁੱਟਿਓ, ਉਸ ਨੂੰ ਮਾਰਨ ਵਿੱਚ ਤੇਰਾ ਹੱਥ ਪਹਿਲ ਕਰੇ ਅਤੇ ਉਸ ਦੇ ਬਾਅਦ ਸਾਰੀ ਪਰਜਾ ਦੇ ਹੱਥ ਉੱਠਣ।