Deuteronomy 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਬੱਚੇ ਹੋ। ਜੇਕਰ ਕੋਈ ਮਰ ਜਾਵੇ, ਤੁਹਾਨੂੰ ਆਪਣੇ-ਆਪ ਨੂੰ ਸੱਟ ਮਾਰਕੇ ਜਾਂ ਆਪਣੇ ਸਿਰ ਮੁਨਾ ਕੇ ਅਫ਼ਸੋਸ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤ੍ਰ ਹੋ। ਨਾ ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਘਾਇਲ ਕਰਿਓ, ਨਾ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ। ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ