Deuteronomy 14:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਨ੍ਹਾਂ ਵਿੱਚੋਂ ਕੋਈ ਵੀ ਪੰਛੀ ਨਹੀਂ ਖਾਣਾ: ਬਾਜ਼, ਗਿਰਝ, ਹੱਡ ਖੋਰ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਓਹ ਹਨ ਜਿਨ੍ਹਾਂ ਨੂੰ ਤੁਸੀਂ ਨਾ ਖਾਇਓ ਅਰਥਾਤ ਉਕਾਬ, ਹੱਡ ਖੋਰ, ਸਮੁੰਦਰੀ ਉਕਾਬ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਨ੍ਹਾਂ ਨੂੰ ਤੁਸੀਂ ਨਾ ਖਾਇਓ ਅਰਥਾਤ ਉਕਾਬ, ਗਿੱਧ, ਮੱਛੀ ਮਾਰ,