Deuteronomy 14:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿੰਗਾਂ ਵਾਲੇ ਉੱਲੂ, ਮਾਹੀਗੀਰ, ਕਿਸੇ ਵੀ ਤਰ੍ਹਾਂ ਦਾ ਬਾਜ਼,
Punjabi Bible 2016 - ਪਵਿੱਤਰ ਬਾਈਬਲ O.V.
ਸ਼ੁਤਰ ਮੁਰਗ, ਬਿਲ ਬਤੌਰੀ, ਕੁਰਲ ਅਤੇ ਬਾਜ਼ ਉਸਦੀ ਜਿਨਸ ਅਨੁਸਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਉਸ ਦੀ ਪ੍ਰਜਾਤੀ ਅਨੁਸਾਰ,