Deuteronomy 14:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰਾਂ ਵਾਲੇ ਸਾਰੇ ਕੀੜੇ ਨਾਪਾਕ ਹਨ। ਇਸ ਲਈ ਉਹ ਨਹੀਂ ਖਾਣੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਘਿੱਸਰਨ ਵਾਲੇ ਪੰਖੇਰੂ ਓਹ ਤੁਹਾਡੇ ਲਈ ਅਸ਼ੁੱਧ ਹਨ। ਓਹ ਨਾ ਖਾਧੇ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਘਿਸਰਨ ਵਾਲੇ ਪੰਖੇਰੂ, ਉਹ ਤੁਹਾਡੇ ਲਈ ਅਸ਼ੁੱਧ ਹਨ, ਉਹ ਨਾ ਖਾਧੇ ਜਾਣ।