Deuteronomy 14:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੁਸੀਂ ਹੋਰਨਾ ਲੋਕਾਂ ਨਾਲੋਂ ਵੱਖਰੇ ਹੋ। ਤੁਸੀਂ ਯਹੋਵਾਹ ਦੇ ਖਾਸ ਲੋਕ ਹੋ। ਦੁਨੀਆਂ ਦੇ ਸਾਰਿਆਂ ਲੋਕਾਂ ਵਿੱਚੋਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਲੋਕ ਬਨਾਉਣ ਲਈ ਚੁਣਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤ੍ਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਕਿ ਤੁਸੀਂ ਪਿਰਥਵੀ ਦੀਆਂ ਸਾਰੀਆਂ ਉੱਮਤਾਂ ਵਿੱਚੋਂ ਉਸ ਦੀ ਇੱਕ ਅਣੋਖੀ ਉੱਮਤ ਹੋਵੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ।