Deuteronomy 14:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਸਾਲ ਤੁਹਾਨੂੰ ਆਪਣੇ ਖੇਤਾਂ ਵਿੱਚ ਉੱਗਣ ਵਾਲੀਆਂ ਸਾਰੀਆਂ ਫ਼ਸਲਾਂ ਦਾ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜ਼ਰੂਰ ਆਪਣੇ ਬੀ ਦੀ ਸਾਰੀ ਪੈਦਾਵਾਰ ਦਾ ਜਿਹੜੀ ਖੇਤ ਵਿੱਚੋਂ ਵਰ੍ਹੇ ਦੇ ਵਰ੍ਹੇ ਨਿੱਕਲਦੀ ਹੈ ਦਸਵੰਧ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜ਼ਰੂਰ ਹੀ ਆਪਣੇ ਬੀਜ ਦੀ ਸਾਰੀ ਪੈਦਾਵਾਰ ਦਾ ਦਸਵੰਧ ਦਿਓ, ਜਿਹੜੀ ਖੇਤ ਵਿੱਚੋਂ ਸਾਲ ਦੇ ਸਾਲ ਨਿੱਕਲਦੀ ਹੈ।