Deuteronomy 14:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਹਾਨੂੰ ਉਸ ਜਗ਼੍ਹਾ ਉੱਤੇ, ਯਹੋਵਾਹ ਆਪਣੇ ਪਰਮੇਸ਼ੁਰ ਨਾਲ ਹੋਣ ਲਈ ਜਾਣਾ ਚਾਹੀਦਾ ਜਿਸ ਨੂੰ ਯਹੋਵਾਹ ਨੇ ਆਪਣੇ ਨਾਮ ਲਈ ਰਿਹਾਇਸ਼ ਦੀ ਜਗ਼੍ਹਾ ਵਜੋਂ ਚੁਣਿਆ ਹੈ। ਤੁਸੀਂ ਆਪਣੀ ਫ਼ਸਲ ਦਾ ਦਸਵੰਧ, ਨਵੀਂ ਮੈਅ, ਤੇਲ ਆਪਣੇ ਇੱਜੜ ਅਤੇ ਵੱਗਾਂ ਦੇ ਪਲੋਠਿਆਂ ਨੂੰ ਖਾ ਸੱਕਦੇ ਹੋ। ਇਸ ਤਰ੍ਹਾਂ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਸਿੱਖ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਧਾਉਣ ਲਈ ਚੁਣੇ ਆਪਣੇ ਅੰਨ, ਆਪਣੀ ਨਵੀਂ ਮੈਂ, ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਲੋਠਿਆਂ ਨੂੰ ਖਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਸਦਾ ਤੀਕ ਰੱਖਣਾ ਸਿੱਖੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਸਦਾ ਤੱਕ ਮੰਨਣਾ ਸਿੱਖੋ।