Deuteronomy 14:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੋ ਸੱਕਦਾ ਹੈ ਕਿ ਉਹ ਸਥਾਨ ਤੁਹਾਡੇ ਲਈ ਲੰਮੀ ਮੁਸਾਫ਼ਰੀ ਵਾਲਾ ਹੋਵੇ। ਹੋ ਸੱਕਦਾ ਹੈ ਕਿ ਤੁਸੀਂ ਆਪਣੀਆਂ ਉਨ੍ਹਾਂ ਸਾਰੀਆਂ ਫ਼ਸਲਾਂ ਦਾ ਦਸਵੰਧ ਚੁੱਕ ਕੇ ਨਾ ਲੈ ਜਾ ਸੱਕੋ ਜਿਸਦੀ ਤੁਹਾਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ। ਜੇ ਅਜਿਹਾ ਵਾਪਰੇ, ਤਾਂ
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਉਹ ਨੂੰ ਉੱਥੇ ਲੈ ਜਾ ਨਾ ਸਕੋ ਯਾ ਉਹ ਅਸਥਾਨ ਤੁਹਾਥੋਂ ਦੁਰੇਡਾ ਹੋਵੇ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਸ ਕਰਨ ਲਈ ਚੁਣੇਗਾ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਬਰਕਤ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਬਹੁਤ ਦੂਰ ਹੋਵੇ, ਅਤੇ ਉੱਥੋਂ ਦਾ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਨਾਲ ਮਿਲੀਆਂ ਵਸਤੂਆਂ ਉੱਥੇ ਲੈ ਕੇ ਜਾ ਨਾ ਸਕੋ,