Deuteronomy 14:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀਆਂ ਫ਼ਸਲਾਂ ਦੇ ਉਸ ਹਿੱਸੇ ਨੂੰ ਵੇਚ ਦੇਵੋ। ਆਪਣੇ ਨਾਲ ਉਹ ਪੈਸਾ ਲੈ ਕੇ ਉਸ ਖਾਸ ਸਥਾਨ ਉੱਤੇ ਜਾਉ ਜਿਸਦੀ ਯਹੋਵਾਹ ਨੇ ਚੋਣ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੁਸੀਂ ਉਹ ਨੂੰ ਚਾਂਦੀ ਨਾਲ ਬਦਲ ਕੇ ਉਸ ਚਾਂਦੀ ਨੂੰ ਆਪਣੇ ਹੱਥ ਵਿੱਚ ਬੰਨ੍ਹ ਲਓ ਅਤੇ ਉਸ ਅਸਥਾਨ ਨੂੰ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਸੀਂ ਉਹ ਨੂੰ ਚਾਂਦੀ ਨਾਲ ਬਦਲ ਕੇ, ਉਸ ਚਾਂਦੀ ਨੂੰ ਆਪਣੇ ਹੱਥ ਵਿੱਚ ਬੰਨ੍ਹ ਲਿਓ ਅਤੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,