Deuteronomy 14:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਪੈਸੇ ਨਾਲ ਆਪਣੀ ਇੱਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ-ਗਾਵਾਂ, ਭੇਡਾਂ, ਮੈਅ ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਭੋਜਨ ਦਾ ਆਨੰਦ ਮਾਨਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਸ ਚਾਂਦੀ ਨੂੰ ਆਪਣੀ ਜਾਨ ਦੀ ਇੱਛਿਆ ਲਈ ਦਿਓ ਅਰਥਾ ਬਲਦ ਲਈ, ਭੇਡ ਲਈ, ਮੈਂ ਲਈ, ਸ਼ਰਾਬ ਲਈ ਯਾ ਜਿਸ ਕਾਸੇ ਨੂੰ ਤੁਹਾਡਾ ਜੀ ਲੋਚੇ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਓ। ਤੁਸੀਂ ਅਤੇ ਤੁਹਾਡਾ ਘਰਾਣਾ ਅਨੰਦ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਚਾਂਦੀ ਨਾਲ ਗਾਂ-ਬਲ਼ਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ।