Deuteronomy 14:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਆਪਣੇ ਸ਼ਹਿਰ ਵਿੱਚ ਰਹਿਣ ਵਾਲੇ ਲੇਵੀਆਂ ਨੂੰ ਨਾ ਭੁੱਲਣਾ। ਆਪਣਾ ਭੋਜਨ ਉਨ੍ਹਾਂ ਨਾਲ ਸਾਂਝਾ ਕਰਨਾ। ਕਿਉਂਕਿ ਉਨ੍ਹਾਂ ਕੋਲ ਤੁਹਾਡੇ ਵਾਂਗ ਧਰਤੀ ਦਾ ਹਿੱਸਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਤੁਸੀਂ ਉਸ ਨੂੰ ਭੁੱਲ ਜਾਇਓ ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਅਤੇ ਮਿਲਖ ਨਹੀਂ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਲੇਵੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਭੁੱਲ ਨਾ ਜਾਇਓ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ।