Deuteronomy 14:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਤਿੰਨ ਸਾਲ ਬਾਦ, ਤੁਹਾਨੂੰ ਉਸ ਸਾਲ ਦੀ ਆਪਣੀ ਫ਼ਸਲ ਦਾ ਦਸਵੰਧ ਇੱਕਤਰ ਕਰਨਾ ਚਾਹੀਦਾ ਹੈ। ਇਸ ਭੋਜਨ ਨੂੰ ਆਪਣੇ ਕਸਬਿਆਂ ਵਿੱਚ ਜਮ੍ਹਾਂ ਕਰੋ ਜਿੱਥੇ ਹੋਰ ਲੋਕ ਇਸ ਨੂੰ ਵਰਤ ਸੱਕਦੇ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਤਿੰਨ੍ਹਾਂ ਵਰਿਹਾਂ ਦੇ ਅੰਤ ਵਿੱਚ ਤੁਸੀਂ ਆਪਣੀ ਪੈਦਾਵਾਰ ਦਾ ਸਾਰਾ ਦਸਵੰਧ ਹਰ ਤੀਜੇ ਵਰ੍ਹੇ ਵਿੱਚ ਲਿਆਓ ਅਤੇ ਆਪਣੇ ਫਾਟਕਾਂ ਦੇ ਅੰਦਰ ਰੱਖੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਤਿੰਨ ਸਾਲ ਦੇ ਅੰਤ ਵਿੱਚ ਤੁਸੀਂ ਤੀਜੇ ਸਾਲ ਦੀ ਆਪਣੀ ਪੈਦਾਵਾਰ ਦਾ ਸਾਰਾ ਦਸਵੰਧ ਲਿਆ ਕੇ ਆਪਣੇ ਫਾਟਕਾਂ ਦੇ ਅੰਦਰ ਰੱਖਿਓ,