Deuteronomy 14:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਭੋਜਨ ਲੇਵੀਆਂ ਲਈ ਹੈ, ਕਿਉਂਕਿ ਉਨ੍ਹਾਂ ਕੋਲ ਧਰਤੀ ਦਾ ਕੋਈ ਆਪਣਾ ਹਿੱਸਾ ਨਹੀਂ ਹੈ। ਇਹ ਭੋਜਨ ਤੁਹਾਡੇ ਕਸਬੇ ਦੇ ਹੋਰਨਾ ਲੋੜਵੰਦ ਲੋਕਾਂ ਲਈ ਹੈ। ਇਹ ਭੋਜਨ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਲਈ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਦੀ ਅਸੀਸ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੇਵੀ ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਅਤੇ ਕੋਈ ਮਿਲਖ ਨਹੀਂ ਹੈ, ਨਾਲੇ ਪਰਦੇਸੀ, ਯਤੀਮ ਅਤੇ ਵਿਧਵਾ ਵੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹਨ ਆਣ ਕੇ ਖਾਣ ਅਤੇ ਰੱਜਣ ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਹੱਥਾਂ ਦੇ ਕੰਮਾਂ ਉੱਤੇ ਜਿਹੜੇ ਤੁਸੀਂ ਕਰਦੇ ਹੋ ਤੁਹਾਨੂੰ ਬਰਕਤ ਦੇਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਵੀ, ਜਿਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਜੋ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਆ ਕੇ ਖਾਣ ਅਤੇ ਰੱਜਣ, ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ।