Deuteronomy 14:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਿਸੇ ਘਿਣਾਉਣੀ ਚੀਜ਼ ਨੂੰ ਨਾ ਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਿਸੇ ਘਿਣਾਉਣੀ ਚੀਜ਼ ਨੂੰ ਨਾ ਖਾਇਓ।