Deuteronomy 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਹ ਜਾਨਵਰ ਖਾ ਸੱਕਦੇ ਹੋ: ਗਾਵਾਂ, ਭੇਡਾਂ, ਬੱਕਰੀਆਂ,
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਜਾਨਵਰਾਂ ਨੂੰ ਤੁਸੀਂ ਖਾ ਸੱਕਦੇ ਹੋ ਓਹ ਏਹ ਹਨ ਅਰਥਾਤ ਬਲਦ, ਭੇਡ, ਅਤੇ ਬੱਕਰੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਪਸ਼ੂਆਂ ਨੂੰ ਤੁਸੀਂ ਖਾ ਸਕਦੇ ਹੋ, ਉਹ ਇਹ ਹਨ ਅਰਥਾਤ ਬਲ਼ਦ, ਭੇਡ, ਬੱਕਰੀ