Deuteronomy 14:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕੋਈ ਵੀ ਅਜਿਹਾ ਜਾਨਵਰ ਖਾ ਸੱਕਦੇ ਹੋ ਜਿਸਦੇ ਪੈਰ ਦੋ ਹਿੱਸਿਆਂ ਵਿੱਚ ਪਾਟੇ ਹੋਣ ਅਤੇ ਜੋ ਜੁਗਾਲੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਸ਼ੂਆਂ ਵਿੱਚੋਂ ਹਰ ਇੱਕ ਪਸ਼ੂ ਜਿਹ ਦੇ ਖੁਰ ਪਾਟੇ ਹੋਏ ਅਰਥਾਤ ਖੁਰਾਂ ਦੇ ਦੋ ਵੱਖੋ ਵੱਖ ਹਿੱਸੇ ਹੋਣ ਅਤੇ ਉਗਾਲੀ ਕਰਨ ਵਾਲਾ ਹੋਵੇ ਉਹ ਤੁਸੀਂ ਖਾਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਸ਼ੂਆਂ ਵਿੱਚੋਂ ਹਰੇਕ ਪਸ਼ੂ ਜਿਸ ਦੇ ਖੁਰ ਪਾਟੇ ਹੋਏ ਹੋਣ ਅਰਥਾਤ ਖੁਰਾਂ ਦੇ ਦੋ ਵੱਖ-ਵੱਖ ਹਿੱਸੇ ਹੋਣ ਅਤੇ ਜੁਗਾਲੀ ਕਰਨ ਵਾਲਾ ਹੋਵੇ, ਉਹ ਤੁਸੀਂ ਖਾ ਸਕਦੇ ਹੋ।