Deuteronomy 14:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਊਠਾਂ, ਖਰਗੋਸ਼ਾਂ ਜਾਂ ਪਹਾੜੀ ਬਿੱਜੂਆਂ ਨੂੰ ਨਾ ਖਾਣਾ। ਇਹ ਜਾਨਵਰ ਜੁਗਾਲੀ ਕਰਦੇ ਹਨ, ਪਰ ਇਨ੍ਹਾਂ ਦੇ ਪੈਰ ਨਹੀਂ ਪਾਟੇ ਹੁੰਦੇ। ਇਸ ਲਈ ਇਹ ਜਾਨਵਰ ਤੁਹਾਡੇ ਲਈ ਨਾਪਾਕ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਤੁਸੀਂ ਇਨ੍ਹਾਂ ਵਿੱਚੋਂ ਨਾ ਖਾਇਓ ਭਾਵੇਂ ਇਹ ਉਗਾਲੀ ਕਰਦੇ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਏ ਹੋਣ ਅਰਥਾਤ ਊਠ, ਸਹਿਆ, ਅਤੇ ਪਹਾੜੀ ਸਹਿਆ, ਕਿਉਂ ਜੋ ਇਹ ਉਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ, ਇਹ ਤੁਹਾਡੇ ਲਈ ਅਸ਼ੁੱਧ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਇਹ ਜੁਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਜੁਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ,