Deuteronomy 14:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਪਰਾਂਤੇ ਚਾਨਿਆਂ ਵਾਲੇ ਪ੍ਰਾਣੀਆਂ ਨੂੰ ਖਾ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਏਹਨਾਂ ਸਾਰਿਆਂ ਵਿੱਚੋਂ ਜਿਹੜੇ ਪਾਣੀ ਵਿੱਚ ਹਨ ਤੁਸੀਂ ਖਾਇਓ ਜਿਹਦੇ ਪਰ ਅਤੇ ਚਾਨੇ ਹੋਣ ਤੁਸੀਂ ਖਾਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨ੍ਹੇ ਜਲ-ਜੰਤੂ ਹਨ ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ ਅਰਥਾਤ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ।