Deuteronomy 15:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਗਰੀਬ ਵਿਅਕਤੀ ਨੂੰ ਆਪਣੀ ਸਮਰਥਾ ਅਨੁਸਾਰ ਦਿਉ। ਉਸ ਨੂੰ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਸ ਨੇਕੀ ਬਦਲੇ ਅਸੀਸ ਦੇਵੇਗਾ। ਉਹ ਤੁਹਾਨੂੰ ਤੁਹਾਡੇ ਸਾਰੇ ਕੰਮਾਂ ਅਤੇ ਸਾਰੀਆਂ ਕਰਨੀਆਂ ਵਿੱਚ ਬਰਕਤ ਦੀ ਅਸੀਸ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਸ਼ ਨੂੰ ਜ਼ਰੂਰ ਦਿਓ ਅਤੇ ਇਹ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਜਦ ਤੁਸੀਂ ਉਸ ਨੂੰ ਦਿਓ ਕਿਉਂ ਜੋ ਇਸ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਜੋ ਤੁਹਾਡਾ ਹੱਥ ਸ਼ੁਰੂ ਕਰੇ ਬਰਕਤ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।