Deuteronomy 15:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਚਾਹੋ ਤਾਂ ਕਿਸੇ ਇਬਰਾਨੀ ਆਦਮੀ ਜਾਂ ਔਰਤ ਨੂੰ ਗੁਲਾਮ ਦੇ ਤੌਰ ਤੇ ਸੇਵਾ ਕਰਨ ਲਈ ਰੱਖ ਸੱਕਦੇ ਹੋ। ਤੁਸੀਂ ਉਸ ਬੰਦੇ ਨੂੰ ਛੇ ਸਾਲ ਲਈ ਗੁਲਾਮ ਰੱਖ ਸੱਕਦੇ ਹੋ। ਪਰ ਸੱਤਵੇਂ ਵਰ੍ਹੇ ਵਿੱਚ ਤੁਹਾਨੂੰ ਉਸ ਬੰਦੇ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਹਾਡਾ ਇਬਰਾਨੀ ਭਰਾ ਅਥਵਾ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਤੁਹਾਡੀ ਛੇ ਵਰਹੇ ਸੇਵਾ ਕਰੇ ਤਾਂ ਸੱਤਵੇਂ ਵਰਹੇ ਤੁਸੀਂ ਉਸ ਨੂੰ ਆਪਣੀ ਵੱਲੋਂ ਅਜ਼ਾਦ ਕਰ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇਕਰ ਤੁਹਾਡਾ ਇਬਰਾਨੀ ਭਰਾ ਜਾਂ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਛੇ ਸਾਲ ਤੱਕ ਤੁਹਾਡੀ ਸੇਵਾ ਕਰੇ ਤਾਂ ਸੱਤਵੇਂ ਸਾਲ ਵਿੱਚ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰ ਦੇਣਾ।