Deuteronomy 15:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਤੁਸੀਂ ਆਪਣੇ ਗੁਲਾਮ ਨੂੰ ਆਜ਼ਾਦ ਕਰੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜੋ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਉਸ ਨੂੰ ਆਪਣੀ ਵੱਲੋਂ ਅਜ਼ਾਦ ਛੱਡ ਦਿਓ ਤਾਂ ਉਸ ਨੂੰ ਸੱਖਣਾ ਹੀ ਨਾ ਘੱਲੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਉਸ ਨੂੰ ਅਜ਼ਾਦ ਕਰਕੇ ਆਪਣੇ ਕੋਲੋਂ ਭੇਜੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜਿਓ,