Deuteronomy 15:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਸ ਬੰਦੇ ਨੂੰ ਆਪਣੇ ਕੁਝ ਪਸ਼ੂ, ਅਨਾਜ ਅਤੇ ਮੈਅ ਦੇਣੀ ਚਾਹੀਦੀ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਤੁਹਾਨੂੰ ਚੋਖੀਆਂ ਚੀਜ਼ਾਂ ਦਿੱਤੀਆਂ ਸਨ। ਇਸੇ ਤਰ੍ਹਾਂ ਤੁਹਾਨੂੰ ਵੀ ਕਾਫ਼ੀ ਸਾਰੀਆਂ ਚੰਗੀਆਂ ਚੀਜ਼ਾਂ ਆਪਣੇ ਗੁਲਾਮ ਨੂੰ ਦੇਣੀਆਂ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਇੱਜੜ, ਆਪਣੇ ਖਲਵਾੜੇ ਅਤੇ ਆਪਣੇ ਦਾਖ਼ ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ। ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ ਤਿਵੇਂ ਤੁਸੀਂ ਉਸ ਨੂੰ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਆਪਣੇ ਇੱਜੜ, ਪਿੜ ਅਤੇ ਦਾਖ਼ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ। ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਦਿਓ।