Deuteronomy 15:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੌਕਰ ਨੂੰ ਆਖੋ ਕਿ ਉਹ ਤੁਹਾਡੇ ਦਰਵਾਜ਼ੇ ਨਾਲ ਆਪਣਾ ਕੰਨ ਲਾਵੇ, ਅਤੇ ਕੋਈ ਤਿਖਾ ਔਜ਼ਾਰ ਲੈ ਕੇ ਉਸ ਦਾ ਕੰਨ ਵਿੰਨ੍ਹ ਦਿਉ। ਇਸਤੋਂ ਹਮੇਸ਼ਾ ਇਸਦਾ ਪਤਾ ਲੱਗੇਗਾ ਕਿ ਉਹ ਤੁਹਾਡਾ ਗੁਲਾਮ ਹੈ। ਤੁਹਾਨੂੰ ਇਹ ਗੱਲ ਆਪਣੀਆਂ ਉਨ੍ਹਾਂ ਗੁਲਾਮ ਔਰਤਾਂ ਨਾਲ ਵੀ ਕਰਨੀ ਚਾਹੀਦੀ ਹੈ ਜਿਹੜੀਆਂ ਤੁਹਾਡੇ ਨਾਲ ਰਹਿਣਾ ਚਾਹੁੰਦੀਆਂ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਆਰ ਲੈ ਕੇ ਉਸਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦਿਓ ਤਾਂ ਉਹ ਸਦਾ ਤੀਕ ਤੁਹਾਡਾ ਗੁਲਾਮ ਰਹੇਗਾ, ਨਾਲੇ ਤੁਸੀਂ ਆਪਣੀ ਗੋੱਲੀ ਨਾਲ ਵੀ ਏਵੇਂ ਹੀ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ।