Deuteronomy 15:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸਾਲ, ਤੁਹਾਨੂੰ ਇਨ੍ਹਾਂ ਜਾਨਵਰਾਂ ਨੂੰ ਉਸ ਥਾਂ ਉੱਤੇ ਲੈ ਕੇ ਜਾਣਾ ਚਾਹੀਦਾ, ਜਿਸਦੀ ਚੋਣ ਯਹੋਵਾਹ ਕਰੇਗਾ। ਓੱਥੇ, ਤੁਸੀਂ ਅਤੇ ਤੁਹਾਡਾ ਪਰਿਵਾਰ ਇਨ੍ਹਾਂ ਜਾਨਵਰਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਹਾਜ਼ਰੀ ਵਿੱਚ ਖਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਵਰਹੇ ਦੇ ਵਰਹੇ ਉਸ ਅਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਚੁਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਸਾਲ ਦੇ ਸਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਖਾਵੇ, ਜਿਹੜਾ ਯਹੋਵਾਹ ਚੁਣੇਗਾ,