Deuteronomy 15:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਜੇ ਇਨ੍ਹਾਂ ਵਿੱਚੋਂ ਕਿਸੇ ਜਾਨਵਰ ਵਿੱਚ ਕੋਈ ਨੁਕਸ ਹੈ-ਜੇ ਇਹ ਲੰਗੜਾ ਜਾਂ ਅੰਨ੍ਹਾ ਜਾਂ ਇਸ ਵਿੱਚ ਕੋਈ ਹੋਰ ਖਰਾਬੀ ਹੈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਇਸ ਜਾਨਵਰ ਦੀ ਬਲੀ ਨਹੀਂ ਚੜ੍ਹਾਉਣੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਸ ਵਿੱਚ ਕੋਈ ਬੱਜ ਹੋਵੇ ਅਥਵਾ ਲੰਙਾ ਅਥਵਾ ਅੰਨ੍ਹਾ ਅਰਥਾਤ ਕੋਈ ਭੈੜੀ ਬੱਜ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਚੜ੍ਹਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ।