Deuteronomy 15:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਘਰ ਵਿੱਚ ਇਸ ਜਾਨਵਰ ਦਾ ਮਾਸ ਖਾ ਸੱਕਦੇ ਹੋ। ਕੋਈ ਵੀ ਇਸ ਨੂੰ ਖਾ ਸੱਕਦਾ, ਭਾਵੇਂ ਉਹ ਪਾਕ ਹੈ ਜਾਂ ਨਾਪਾਕ। ਇਸ ਮਾਸ ਨੂੰ ਖਾਣ ਦੀਆਂ ਬਿਧੀਆਂ ਵੀ ਉਹੀ ਹਨ ਜਿਹੜੀਆਂ ਹਿਰਨ ਦੇ ਮਾਸ ਅਤੇ ਗਜ਼ੇਲ ਦੇ ਮਾਸ ਲਈ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਓ। ਅਸ਼ੁੱਧ ਅਤੇ ਸ਼ੁੱਧ ਦੋਨੋਂ ਉਸ ਨੂੰ ਖਾਣ ਜਿਵੇਂ ਚਿਕਾਰਾ ਅਤੇ ਹਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਇਓ। ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਜਿਵੇਂ ਚਿਕਾਰਾ ਅਤੇ ਹਿਰਨ ਦਾ ਮਾਸ ਖਾਂਦੇ ਹਨ, ਉਸ ਨੂੰ ਵੀ ਖਾ ਸਕਦੇ ਹਨ।