Deuteronomy 15:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕਿਸੀ ਵਿਦੇਸ਼ੀ ਤੋਂ ਆਪਣਾ ਕਰਜ਼ਾ ਵਾਪਿਸ ਲੈ ਸੱਕਦੇ ਹੋ। ਪਰ ਤੁਹਾਨੂੰ ਕਿਸੇ ਵੀ ਇਸਰਾਏਲੀ ਨੂੰ ਦਿੱਤੇ ਹੋਏ ਕਰਜ਼ੇ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਪਰੇ ਤੋਂ ਤੁਸੀਂ ਉਗਰਾਹ ਲਵੋ ਪਰ ਜੋ ਕੁਝ ਤੁਹਾਡਾ ਤੁਹਾਡੇ ਭਰਾ ਵੱਲ ਹੈ ਤੁਸੀਂ ਆਪਣੀ ਹੱਥੀਂ ਉਸ ਨੂੰ ਛੱਡ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਦੇਸੀ ਤੋਂ ਤੁਸੀਂ ਵਸੂਲੀ ਕਰ ਸਕਦੇ ਹੋ ਪਰ ਤੁਹਾਡਾ ਜੋ ਕੁਝ ਤੁਹਾਡੇ ਭਰਾ ਕੋਲ ਹੋਵੇ, ਉਹ ਤੁਸੀਂ ਆਪਣੇ ਆਪ ਛੱਡ ਦਿਓ।