Deuteronomy 15:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸੇ ਤਰ੍ਹਾਂ ਅਸੀਸ ਦੇਵੇਗਾ ਜਿਵੇਂ ਉਸ ਨੇ ਇਕਰਾਰ ਕੀਤਾ ਹੈ। ਅਤੇ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਣ ਲਈ ਕਾਫ਼ੀ ਧੰਨ ਹੋਵੇਗਾ। ਪਰ ਤੁਹਾਨੂੰ ਕਿਸੇ ਕੋਲੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਂਗੇ। ਪਰ ਉਨ੍ਹਾਂ ਵਿੱਚੋਂ ਕੋਈ ਵੀ ਕੌਮ ਤੁਹਾਡੇ ਉੱਪਰ ਰਾਜ ਨਹੀਂ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਤੁਹਾਨੂੰ ਬਰਕਤ ਦੇਵੇਗਾ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਸੀਂ ਕਰਜ਼ ਨਾ ਲਓਗੇ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ।