Deuteronomy 16:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਬੀਬ ਦੇ ਮਹੀਨੇ ਨੂੰ ਤੁਸੀਂ ਮਨਾਇਆ ਕਰੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਹ ਕਰੋ ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਵੇਲੇ ਕੱਢ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਾਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ।